(GBC UPDATE ): ਚੋਰੀ ਦੀਆਂ ਵਾਰਦਾਤਾਂ ਨਾਲ ਨਜਿੱਠਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਹੁਸ਼ਿਆਰਪੁਰ ਪੁਲਿਸ (ਥਾਣਾ ਸਦਰ) ਨੇ ਇੱਕ ਲਾਂਡਰੀ ਮੈਨ ਤੋਂ ਮੋਬਾਈਲ ਫੋਨ ਖੋਹ ਕੇ ਭੱਜਣ ਵਾਲੇ 02 ਮੁਲਜ਼ਮਾਂ ਨੂੰ ਕੀਤਾ ਕਾਬੂ।
As part of ongoing efforts to combat theft incidents and ensure public safety, Hoshiarpur Police (PS Sadar) apprehended 02 accused who fled after snatching a mobile phone from a laundry man.
ਮੋਬਾਈਲ ਫੋਨ ਖੋਹ ਕੇ ਭੱਜਣ ਵਾਲੇ 02 ਮੁਲਜ਼ਮਾਂ ਨੂੰ ਕੀਤਾ ਕਾਬੂ।
Date: