ਗੁਰਦਾਸਪੁਰ ‘ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 10ਵਾਂ ‘ਅੰਤਰਰਾਸ਼ਟਰੀ ਯੋਗ ਦਿਵਸ’

Date:

ਗੁਰਦਾਸਪੁਰ ‘ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 10ਵਾਂ ‘ਅੰਤਰਰਾਸ਼ਟਰੀ ਯੋਗ ਦਿਵਸ’

ਗੁਰਦਾਸਪੁਰ (TTT) -ਅੱਜ ਪੂਰੇ ਜ਼ਿਲ੍ਹੇ ਅੰਦਰ ਵੱਖ-ਵੱਖ ਸੰਗਠਨਾਂ ਵੱਲੋਂ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਤਹਿਤ ਗੁਰਦਾਸਪੁਰ ਦੇ ਸ਼ਹੀਦ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਵਿਖੇ ਪਤੰਜਲੀ ਯੋਗ ਸਮਿਤੀ ਅਤੇ ਭਾਰਤ ਸਵਾਭਿਮਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਅਤੇ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਨਾਲ ਮਿਲ ਕੇ ਪ੍ਰਭਾਵਸ਼ਾਲੀ ਯੋਗ ਸ਼ਿਵਰ ਦਾ ਆਯੋਜਨ ਕੀਤਾ। ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਟੋਕੋਲ ਅਨੁਸਾਰ ਯੋਗਾ ਪ੍ਰਾਣਾਯਾਮ ਦਾ ਅਭਿਆਸ ਪਤੰਜਲੀ ਯੋਗ ਸਮਿਤੀ ਦੇ ਸੂਬਾ ਸੋਸ਼ਲ ਮੀਡੀਆ ਇੰਚਾਰਜ ਰੋਹਿਤ ਉੱਪਲ ਨੇ ਆਪਣੇ ਸਾਥੀ ਸ਼ਿਵ ਗੌਤਮ ਅਤੇ ਸੁਮਨ ਮਹਾਜਨ ਨਾਲ ਕਰਵਾਇਆ। ਬ੍ਰਿਜ ਭੂਸ਼ਣ ਗੁਪਤਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ।

Share post:

Subscribe

spot_imgspot_img

Popular

More like this
Related

जिला कानूनी सेवाएं अथॉरिटी की ओर से गांव पोहारी में लीगल एड क्लीनिक की स्थापना

होशियारपुर, 23 जनवरी: जिला एवं सत्र न्यायाधीश-कम-चेयरमैन जिला कानूनी...