ਕੱਦੂ ਦਾ ਕੋਫਤਾ ਖਾਣ ਨਾਲ 12 ਲੋਕਾਂ ਦੀ ਵਿਗੜੀ ਹਾਲਤ, ਵੇਦਾਂਤ ਆਸ਼ਰਮ ਦੀ ਹੈ ਘਟਨਾ

Date:

ਕੱਦੂ ਦਾ ਕੋਫਤਾ ਖਾਣ ਨਾਲ 12 ਲੋਕਾਂ ਦੀ ਵਿਗੜੀ ਹਾਲਤ, ਵੇਦਾਂਤ ਆਸ਼ਰਮ ਦੀ ਹੈ ਘਟਨਾ

(TTT)ਬਹਾਦਰਗੜ੍ਹ ਦੇ ਵੇਦਾਂਤ ਆਸ਼ਰਮ ‘ਚ ਕੱਦੂ ਦਾ ਕੋਫਤਾ ਖਾਣ ਨਾਲ 12 ਲੋਕਾਂ ਦੀ ਹਾਲਤ ਵਿਗੜ ਗਈ। ਜਦਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਰਿਆਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ’ਚ ਲੈ ਕੇ ਆਇਆ ਗਿਆ ਹੈ। ਕੱਦੂ ਦਾ ਕੋਫਤਾ ਖਾਣ ਤੋਂ ਬਾਅਦ ਸਾਰਿਆਂ ਨੂੰ ਉਲਟੀਆਂ ਅਤੇ ਸਰੀਰ ’ਚ ਕਮਜੋਰੀ ਮਹਿਸੂਸ ਹੋ ਰਹੀ ਸੀ। ਜਿਸ ਤੋਂ ਬਾਅਦ ਚੱਕਰ ਆਉਣ ਤੋਂ ਬਾਅਦ ਲੋਕ ਬੇਹੋਸ਼ ਹੋ ਗਏ।ਗੰਭੀਰ ਹਾਲਤ ‘ਚ ਸਾਰਿਆਂ ਨੂੰ ਇਲਾਜ ਲਈ ਟਰਾਮਾ ਸੈਂਟਰ ‘ਚ ਭਰਤੀ ਕਰਵਾਇਆ ਗਿਆ ਹੈ। ਸ਼ਹਿਰ ਦੇ ਪਰਨਾਲਾ ਰੋਡ ‘ਤੇ ਸਥਿਤ ਵੇਦਾਂਤਾ ਆਸ਼ਰਮ ਵਿਖੇ ਰਾਤ ਦੇ ਖਾਣੇ ਲਈ ਕੱਦੂ ਦਾ ਕੋਫਤਾ ਤਿਆਰ ਕੀਤਾ ਗਿਆ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਕਿਸੇ ਨੇ ਬਾਹਰ ਤੋਂ ਆਸ਼ਰਮ ਦੇ ਕਮਰੇ ਨੂੰ ਬੰਦ ਕਰ ਦਿੱਤਾ ਸੀ ਜਿੱਥੇ ਸ਼ਰਧਾਲੂ ਸੌਂ ਰਹੇ ਸੀ। ਫਿਲਹਾਲ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...