ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ 19 ਉਡਾਣਾਂ ਰੱਦ

Date:

ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ 19 ਉਡਾਣਾਂ ਰੱਦ

(TTT)ਹਵਾਈ ਅੱਡੇ ਦੇ ਸੂਤਰਾਂ ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਘੱਟੋ-ਘੱਟ 19 ਉਡਾਣਾਂ ਕੱਲ੍ਹ ਰੱਦ ਹੋ ਗਈਆਂ। ਬੀਤੀ ਸ਼ਾਮ 10 ਰਵਾਨਗੀ ਅਤੇ 9 ਆਮਦ ਨੂੰ ਰੱਦ ਕਰ ਦਿੱਤਾ ਗਿਆ ਸੀ। ਮੰਗਲਵਾਰ, 16 ਅਪ੍ਰੈਲ ਤੋਂ, ਹੜ੍ਹ ਕਾਰਨ ਰਨਵੇ ‘ਤੇ ਪਾਣੀ ਭਰ ਜਾਣ ਕਾਰਨ ਉਡਾਣਾਂ ਪੂਰੀ ਤਰ੍ਹਾਂ ਰੁਕ ਗਈਆਂ ਹਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...