PUNJA(TTT): ਸਿਵਲ ਹਸਪਤਾਲ ਕਪੂਰਥਲਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਐਮਰਜੈਂਸੀ ਵਾਰਡ ਦੇ ਬਾਹਰ ਲੜਾਈ ਝਗੜੇ ‘ਚ ਜ਼ਖ਼ਮੀ ਹੋਏ ਆਪਣੇ ਪਿਤਾ ਦਾ ਇਲਾਜ ਕਰਵਾਉਣ ਆਏ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।
ਸਿਵਲ ਹਸਪਤਾਲ ‘ਚ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਦਹਿਸ਼ਤ ਦਾ ਮਾਹੌਲ
Date: