ਸ਼ੰਭੂ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸਾਗ੍ਰਸਤ, 32 ਕਿਸਾਨ-ਮਜ਼ਦੂਰ ਜ਼ਖ਼ਮੀ

Date:

ਸ਼ੰਭੂ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸਾਗ੍ਰਸਤ, 32 ਕਿਸਾਨ-ਮਜ਼ਦੂਰ ਜ਼ਖ਼ਮੀ

(TTT) ਰਈਆ -ਸ਼ੰਭੂ ਬਾਰਡਰ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦਸੌਂਧਾ ਸਿੰਘ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਸ਼ਾਮ 8 ਵਜੇ ਦੇ ਕਰੀਬ ਕਸਬਾ ਰਈਆ ਕੋਲ ਪਲਟ ਗਈ, ਜਿਸ ਵਿਚ 32 ਦੇ ਕਰੀਬ ਕਿਸਾਨ-ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ 9 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮੌਕੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜ਼ਿਲਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ ਦੇਰ ਰਾਤ ਤੱਕ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

Share post:

Subscribe

spot_imgspot_img

Popular

More like this
Related

ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ

ਸ਼ਿਆਰਪੁਰ 25 ਫਰਵਰੀ 2025 ,ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ...

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਯੋਜਨ

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ....

महाकुंभ में डुबकी लगाने प्रयागराज पहुंचे हिमाचल के मुख्यमंत्री सुखविंद्र सिंह सुक्खू

मुख्यमंत्री सुखविंद्र सिंह सुक्खू आस्था का स्नान करने सबसे...