News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਾਂਗਰਸ ਪਾਰਟੀ ਦੇ ਉਮੀਦਵਾਰ ਯਾਮਿਨੀ ਗੋਮਰ ਨੇ ਭਰੀ ਨਾਮਜ਼ਦਗੀ

ਕਾਂਗਰਸ ਪਾਰਟੀ ਦੇ ਉਮੀਦਵਾਰ ਯਾਮਿਨੀ ਗੋਮਰ ਨੇ ਭਰੀ ਨਾਮਜ਼ਦਗੀ

(TTT)ਅੱਜ ਹੁਸ਼ਿਆਰਪੁਰ ਤੋਂ ਲੋਕ ਸਭਾ ਹਲਕੇ ਦੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਚੋਣ ਕਮਿਸ਼ਨਰ ਦਫ਼ਤਰ ਵਿੱਚ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਸਭ ਤੋਂ ਪਹਿਲਾਂ ਲੋਕ ਸਭਾ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਯਾਮਿਨੀ ਗੋਮਰ ਨੇ ਆਪਣੀ ਨਾਮਜ਼ਦਗੀ ਚੋਣ ਕਮਿਸ਼ਨਰ ਕੋਮਲ ਮਿੱਤਲ ਕੋਲ ਜਮਾ ਕਰਵਾਈ। ਇਸ ਮੌਕੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।