ਹਰਦੀਪ ਸਿੰਘ ਨਿੱਝਰ ਕਤਲ ਕੇਸ ‘ਚ ਕੈਨੇਡਾ ‘ਚ ਚੌਥਾ ਭਾਰਤੀ ਨਾਗਰਿਕ ਗ੍ਰਿਫ਼ਤਾਰ
(TTT)ਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਹੋਰ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ਚਾਰ ਹੋ ਗਈ ਹੈ। ਕੈਨੇਡਾ ਦੇ ਸਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ (22) ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।