News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਹੁਰਿਆਂ ਤੋਂ ਪਰਤ ਰਹੇ ਨੌਜਵਾਨ ਨਾਲ ਰਾਹ ‘ਚ ਵੀ ਵਾਪਰ ਗਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਸਹੁਰਿਆਂ ਤੋਂ ਪਰਤ ਰਹੇ ਨੌਜਵਾਨ ਨਾਲ ਰਾਹ ‘ਚ ਵੀ ਵਾਪਰ ਗਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

(TTT) ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦੇ ਇਲਾਕੇ ’ਚ ਹੋਏ ਸੜਕ ਹਾਦਸੇ ’ਚ 25 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮੌਤ ਹੋ ਗਈ, ਜਿਸ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।