News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਦਿਨ-ਦਿਹਾੜੇ ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਕਾਰ ਸਵਾਰ ‘ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਦਿਨ-ਦਿਹਾੜੇ ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਕਾਰ ਸਵਾਰ ‘ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

(GBCUPDATE) ਅੰਮ੍ਰਿਤਸਰ – ਅੰਮ੍ਰਿਤਸਰ ‘ਚ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਐਡਵੋਕੇਟ ਵਨੀਤ ਮਹਾਜਨ ਆਪਣੀ ਪਤਨੀ ਨਾਲ ਜਦੋਂ ਘਰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਕੁਝ ਨੌਜਵਾਨ ਆਏ ਅਤੇ ਉਨ੍ਹਾਂ ਦੀ ਗੱਡੀ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਪੁਲਸ ਨੂੰ ਇਤਲਾਹ ਦਿੱਤੀ ਗਈ ਤਾਂ ਪੁਲਸ ਨੇ ਮੌਕੇ ‘ਤੇ ਜਾ ਕੇ ਇਨਵੈਸਟੀਗੇਸ਼ਨ ਸ਼ੁਰੂ ਕਰ ਦਿੱਤੀ।