News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕੰਮ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਿਹਾ ਸੀ ਨੌਜਵਾਨ, ਚੁੱਕਿਆ ਖ਼ੌਫ਼ਨਾਕ ਕਦਮ

ਕੰਮ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਿਹਾ ਸੀ ਨੌਜਵਾਨ, ਚੁੱਕਿਆ ਖ਼ੌਫ਼ਨਾਕ ਕਦਮ

(GBC UPDATE) ਡੇਰਾਬੱਸੀ : ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਪਿੰਡ ਦਫਰਪੁਰ ਦੀ ਗੁਰੂ ਨਾਨਕ ਨਗਰ ਕਾਲੋਨੀ ’ਚ ਨੌਜਵਾਨ ਨੇ ਬੀਤੀ ਸ਼ਾਮ ਪਹਿਲੀ ਮੰਜ਼ਿਲ ਦੇ ਕਮਰੇ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੇ ਪਾਚਲ (33) ਪੁੱਤਰ ਬਲਵਾਨ ਪਾਚਲ ਵਜੋਂ ਹੋਈ ਹੈ। ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅਜੇ ਪਾਚਲ ਮੂਲ ਰੂਪ ’ਚ ਹਰਿਆਣਾ ਦਾ ਰਹਿਣ ਵਾਲਾ ਸੀ। ਉਸ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਪਰ ਉਸ ਦਾ ਕੋਈ ਬੱਚਾ ਨਹੀਂ ਸੀ।