Arvind Kejriwal ਨੂੰ 2 ਜੂਨ ਨੂੰ ਹੀ ਜਾਣਾ ਪਵੇਗਾ ਜੇਲ੍ਹ, SC ਨੇ ਪਟੀਸ਼ਨ ਕੀਤੀ ਖਾਰਿਜ
(TTT)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਹੀ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਸੱਤ ਦਿਨ ਵਧਾਉਣ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਰਜਿਸਟਰਾਰ ਨੇ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਨਹੀਂ ਕੀਤਾ ਹੈ।