News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ

(TTT)ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਰਾਂ ਨੂੰ ਫਾਂਸੀ ਦੇਣ ਲਈ ਕਾਨੂੰਨ ਬਣਾ ਕੇ ਇਨ੍ਹਾਂ ਮਸਲਿਆਂ ਨੂੰ ਹਮੇਸ਼ਾ ਲਈ ਖ਼ਤਮ ਕਰਾਂਗੇ।