News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹਲਕਾ ਨਕੋਦਰ ਦੇ 252 ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਕੀਤਾ ਗਿਆ ਰਵਾਨਾ

ਹਲਕਾ ਨਕੋਦਰ ਦੇ 252 ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਕੀਤਾ ਗਿਆ ਰਵਾਨਾ

(GBCUPDATE) ਨਕੋਦਰ – ਲੋਕ ਸਭਾ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਅਤੇ ਸਹੀ ਤਰੀਕੇ ਨਾਲ ਨੇਪਰੇ ਚਾੜਨ ਦੀ ਪ੍ਰਕਿਰਿਆ ਨੂੰ ਲੈ ਕੇ ਵਿਧਾਨ ਸਭਾ ਹਲਕਾ ਨਕੋਦਰ 031 ਦੇ ਲਈ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਲੜਕੇ ‘ਚ ਬਣਾਏ ਗਏ ਸਟਰੋਂਗ ਰੂਮ ਤੋਂ ਪੋਲਿੰਗ ਬੂਥਾਂ ਵਾਸਤੇ ਪੋਲਿੰਗ ਪਾਰਟੀਆਂ ਨੂੰ ਈ. ਵੀ. ਐੱਮ. ਮਸ਼ੀਨਾਂ ਸਮੇਤ ਰਵਾਨਾ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਕੰਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਰਿਟਰਨਿੰਗ ਅਸਿਸਟੈਂਟ ਰਿਟਰਨਿੰਗ ਅਫ਼ਸਰ ਨਕੋਦਰ ਗੁਰਸਿਮਰਨ ਸਿੰਘ ਢਿੱਲੋ ਦੀ ਦੇਖਰੇਖ ਹੇਠ ਵਿਧਾਨ ਸਭਾ ਹਲਕਾ ਨਕੋਦਰ ਦੇ 252 ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ।