News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ 9 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ 9 ਜੂਨ

(TTT) 6 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 8 ਜੂਨ ਲਈ ਤਹਿ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਇਹ ਸਮਾਗਮ ਹੁਣ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ। ਅੰਤਿਮ ਮਿਤੀ ‘ਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।