News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਰਿਆਸੀ ਬੱਸ ਹਮਲਾ: ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਐਲਾਨ

ਰਿਆਸੀ ਬੱਸ ਹਮਲਾ: ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਐਲਾਨ

(TTT)ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਆਸੀ ਅੱਤਵਾਦੀ ਹਮਲੇ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ, ਜੋ ਕਿ ਰਿਆਸੀ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਦੱਸ ਦੇਈਏ ਕਿ ਬੀਤੇ ਕੱਲ੍ਹ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ 9 ਲੋਕਾਂ ਦੀ ਮੌਤ ਹੋ ਗਈ ਸੀ ਤੇ 33 ਵਿਅਕਤੀ ਜ਼ਖ਼ਮੀ ਹੋ ਗਏ ਸਨ।