News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹਵਾਈ ਫਾਇਰ ਕਰਕੇ ਡਰ ਦਾ ਮਾਹੌਲ ਪੈਦਾ ਕਰਨ ਵਾਲਾ ਪਿਸਤੌਲ ਸਮੇਤ ਗ੍ਰਿਫ਼ਤਾਰ

ਹਵਾਈ ਫਾਇਰ ਕਰਕੇ ਡਰ ਦਾ ਮਾਹੌਲ ਪੈਦਾ ਕਰਨ ਵਾਲਾ ਪਿਸਤੌਲ ਸਮੇਤ ਗ੍ਰਿਫ਼ਤਾਰ

(TTT)  ਸੁਲਤਾਨਪੁਰ ਲੋਧੀ  -ਬੀਤੇ ਦਿਨ ਥਾਣਾ ਕਬੀਰਪੁਰ ਵਿਚ ਪੈਂਦੇ ਪਿੰਡ ਹੁਸੈਨਪੁਰ ਬੂਲੇ ਦੇ ਖੇਤਰ ਵਿਚ ਪਿਸਤੌਲ ਨਾਲ ਹਵਾਈ ਗੋਲ਼ੀਆਂ ਚਲਾ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਅਤੇ ਸਰਬਜੀਤ ਰਾਏ ਪੀ. ਪੀ. ਐੱਸ. ਪੁਲਸ ਕਪਤਾਨ (ਤਫਤੀਸ਼) ਦੀਆਂ ਹਿਦਾਇਤਾਂ ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਦੀ ਦੇਖ-ਰੇਖ ਹੇਠ ਥਾਣਾ ਕਬੀਰਪੁਰ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਕੀਤੀ ਗਈ ਅਤੇ ਹਵਾਈ ਗੋਲ਼ੀਆਂ ਚਲਾਉਣ ਵਾਲੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।    <iframe width=”560″ height=”315″ src=”https://www.youtube.com/embed/Oo7OktvKM6E?si=2wbAzA3mfmklxoGs” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>