ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
(TTT) ਜ਼ੀਰਾ : ਸਥਾਨਕ ਕੋਟ ਈਸੇ ਖਾਂ ਰੋਡ ’ਤੇ ਸਥਿਤ ਪਿੰਡ ਤਲਵੰਡੀ ਮੰਗੇ ਖਾਂ ਕੋਲ ਹੋਏ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਇਨੋਵਾ ਗੱਡੀ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਇਕੱਤਰ ਵੇਰਵਿਆਂ ਅਨੁਸਾਰ ਨਿਰਮਲ ਸਿੰਘ ਜ਼ੀਰਾ ਤੋਂ ਕੰਮ-ਕਾਰ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਪਿੰਡ ਵੱਲ ਨੂੰ ਵਾਪਸ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਇਨੋਵਾ ਗੱਡੀ ਦੀ ਲਪੇਟ ’ਚ ਆ ਗਿਆ। ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। <iframe width=”560″ height=”315″ src=”https://www.youtube.com/embed/F2IB5tlOjcs?si=lHRKnYFTCobjXwAM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>