News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ ‘ਤਾ ਐਲਾਨ

ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ ‘ਤਾ ਐਲਾਨ

(TTT) ਅੰਮ੍ਰਿਤਸਰ- ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਕਾਫ਼ੀ ਚਰਚਾ ‘ਚ ਬਣ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੈਨਿਸ਼ ਜੋੜੇ ਨਾਲ ਹਸਪਤਾਲ ਪਹੁੰਚ ਕੇ ਮੁਲਾਕਾਤ ਕੀਤੀ ਹੈ। ਮੰਤਰੀ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਇਹ ਜੋੜਾ ਪਰਿਵਾਰ ਸਮੇਤ ਡਲਹੋਜੀ ਦੇ ਪਹਾੜਾਂ ‘ਚ ਘੁੰਮਣ ਗਿਆ ਸੀ ਜਿਥੇ ਇਨ੍ਹਾਂ ਦਾ ਭੀੜ ਨਾਲ ਝਗੜਾ ਹੋ ਗਿਆ ਸੀ ਅਤੇ ਉਨ੍ਹਾਂ ਵਲੋਂ ਸਪੈਨਿਸ਼ ਜੋੜੇ ਦੇ ਕਾਫ਼ੀ ਗੰਭੀਰ ਸੱਟਾਂ ਮਾਰੀਆਂ ਗਈਆਂ। ਕਾਫ਼ੀ ਦਿਨਾਂ ਤੋਂ ਜੋੜੇ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਪਤਾ ਲੈਣ ਲਈ ਅੱਜ ਹਸਪਤਾਲ ਪਹੁੰਚੇ ਹਾਂ।  <iframe width=”560″ height=”315″ src=”https://www.youtube.com/embed/d4cVoCDF9N8?si=-IPz6Fz4p0lXikc3″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>