News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

(TTT)ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਭਗਤ ਨੇ 2022 ‘ਚ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਅੰਗੁਰਾਲ ਇਸ ਸੀਟ ਤੋਂ ‘ਆਪ’ ਦੀ ਟਿਕਟ ‘ਤੇ ਚੋਣ ਜਿੱਤੇ ਸਨ ਪਰ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਹ ਭਾਜਪਾ ‘ਚ ਸ਼ਾਮਲ ਹੋ ਗਏ ਅਤੇ ਅਸਤੀਫਾ ਦੇ ਦਿੱਤਾ।

<iframe width=”560″ height=”315″ src=”https://www.youtube.com/embed/d4cVoCDF9N8?si=cqo-3qb40yEU2dPj” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>