News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ (TTT) -ਤਰਨਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।