News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅੰਮ੍ਰਿਤਪਾਲ ਸਿੰਘ ਦੇ ਸਮਰਥਕ ਪ੍ਰਧਾਨ ਮੰਤਰੀ ਬਾਜੇਕੇ ਲੜਣਗੇ ਚੋਣ, ਡਿਬਰੂਗੜ੍ਹ ਜੇਲ੍ਹ ’ਚ ਹਨ ਬੰਦ

ਅੰਮ੍ਰਿਤਪਾਲ ਸਿੰਘ ਦੇ ਸਮਰਥਕ ਪ੍ਰਧਾਨ ਮੰਤਰੀ ਬਾਜੇਕੇ ਲੜਣਗੇ ਚੋਣ, ਡਿਬਰੂਗੜ੍ਹ ਜੇਲ੍ਹ ’ਚ ਹਨ ਬੰਦ

(TTT)ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਪੁੱਤਰ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।