News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਸ਼ੇ ਵਾਲੇ ਪਾਊਡਰ ਸਣੇ ਪਤੀ-ਪਤਨੀ ਆਏ ਪੁਲਸ ਅੜਿੱਕੇ

ਨਸ਼ੇ ਵਾਲੇ ਪਾਊਡਰ ਸਣੇ ਪਤੀ-ਪਤਨੀ ਆਏ ਪੁਲਸ ਅੜਿੱਕੇ

ਟਾਂਡਾ ਉੜਮੁੜ (TTT)-ਟਾਂਡਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ . ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਤੀ-ਪਤਨੀ ਨੂੰ ਨਸ਼ੇ ਵਾਲੇ ਪਾਊਡਰ, ਹੈਰੋਇਨ ਅਤੇ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ।