News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ATGF ਨੂੰ ਮਿਲੀ ਸਫਲਤਾ, ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ

ATGF ਨੂੰ ਮਿਲੀ ਸਫਲਤਾ, ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ

(TTT)ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ