News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਿੰਡ ‘ਚ ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪਿੰਡ ‘ਚ ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (TTT) : ਪਿੰਡ ਤਲਵੰਡੀ ਡੱਡੀਆਂ ‘ਚ ਸ਼ਰੀਕੇ ‘ਚ ਕਿਸੇ ਰੰਜਿਸ਼ ਨੂੰ ਲੈ ਕੇ ਔਰਤ ਨਾਲ ਕੁੱਟਮਾਰ ਕਰਨ ਵਾਲੇ ਉਸਦੇ ਭਤੀਜੇ ਅਤੇ ਭਰਜਾਈਆਂ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਜੋਗਿੰਦਰ ਕੌਰ ਪਤਨੀ ਪਿਆਰਾ ਸਿੰਘ ਦੇ ਬਿਆਨ ਦੇ ਆਧਾਰ ‘ਤੇ ਉਸਦੇ ਭਤੀਜੇ ਪਰਸ਼ੋਤਮ ਸਿੰਘ ਪੁੱਤਰ ਬਲਵਿੰਦਰ ਸਿੰਘ, ਭਰਜਾਈਆਂ ਸਵਰਨ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਖ਼ਿਲਾਫ਼ ਦਰਜ ਕੀਤਾ ਹੈ।