News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

ਗੋਵਾਲ (TTT)- ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿਚ ਬੀਤੇ ਦੁਪਹਿਰ ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਨਾਲ ਸਟੋਰ ਦੇ ਬਹਾਰ ਕੰਮ ਕਰ ਰਹੇ ਬੇਗੋਵਾਲ ਦੀ ਨੌਜਵਾਨ ਸਮੇਤ 2 ਦੀ ਮੌਤ ਹੋ ਗਈ। ਮ੍ਰਿਤਕਾਂ ’ਚੋਂ ਇਕ ਵਿਅਕਤੀ ਜ਼ਿਲ੍ਹਾ ਕਪੂਰਥਲਾ ਦਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਜਸਵੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਬੇਗੋਵਾਲ ਵਜੋਂ ਹੋਈ ਹੈ।