News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲਾਹਣ ਅਤੇ 10 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ

ਲਾਹਣ ਅਤੇ 10 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (TTT) : ਐਕਸਾਈਜ਼ ਵਿਭਾਗ ਅਤੇ ਆਰ. ਕੇ. ਇੰਟਰਪ੍ਰਾਈਜਿਜ਼ ਦੀ ਟੀਮ ਨੇ ਸਰਕਲ ਬਟਾਲਾ ਤੇ ਫ਼ਤਿਹਗੜ੍ਹ ਚੂੜੀਆਂ ਦੇ ਪਿੰਡਾਂ ’ਚੋਂ ਛਾਪੇਮਾਰੀ ਦੌਰਾਨ 220 ਲਿਟਰ ਲਾਹਣ ਅਤੇ 70 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਐਕਸਾਈਜ਼ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਈ. ਟੀ. ਓ. ਐਕਸਾਈਜ਼ ਅਮਨਬੀਰ ਸਿੰਘ ਦੀ ਅਗਵਾਈ ’ਚ ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਖੁਸ਼ਵੰਤ ਸਿੰਘ ਸਿੰਘ, ਆਰ. ਕੇ. ਇੰਟਰਪ੍ਰਾਈਜ਼ਜ਼ ਦੇ ਬਟਾਲਾ ਹੈੱਡ ਸੰਦੀਪ ਸਿੰਘ, ਸਰਕਲ ਇੰਚਾਰਜ ਗੁੱਲੂ ਮਰੜ, ਇੰਚਾਰਜ ਪਰਮਜੀਤ ਪੰਮਾ ’ਤੇ ਆਧਾਰਿਤ ਰੇਡ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਿੰਝਵਾਂ ਦੀ ਡਰੇਨ ’ਚੋਂ ਇਕ ਲੋਹੇ ਦੇ ਡਰੱਮ ਅਤੇ ਸਿਲਵਰ ਦੇ ਬਾਲਟੇ ’ਚੋਂ 220 ਲਿਟਰ ਲਾਹਣ, ਪਲਾਸਟਿਕ ਦੀਆਂ ਕੈਨੀਆਂ ਅਤੇ ਪੈਪਸੀ ਦੀਆਂ ਬੋਤਲਾਂ ’ਚੋਂ 10 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ।