News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸੈਂਟਰਲ ਜੇਲ੍ਹ ਦੀ ਸੁਰੱਖਿਆ ‘ਚ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ ਮੋਬਾਈਲ ਫ਼ੋਨ

ਸੈਂਟਰਲ ਜੇਲ੍ਹ ਦੀ ਸੁਰੱਖਿਆ ‘ਚ ਲੱਗੀ ਸੰਨ੍ਹ! ਕੈਦੀਆਂ ਤੋਂ ਮਿਲੇ ਮੋਬਾਈਲ ਫ਼ੋਨ

ਲੁਧਿਆਣਾ (TTT): ਸੈਂਟਰਲ ਜੇਲ੍ਹ ਦੀ ਸੁਰੱਖਿਆ ‘ਚ ਇਕ ਵਾਰ ਫ਼ਿਰ ਸੰਨ੍ਹ ਲਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਸਹਾਇਕ ਸੁਪਰੀਡੰਟ ਹਰਬੰਸ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਡਵੀਜ਼ਨ ਨੰਬਰ 7 ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦੇ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਹਵਾਲਾਤੀਆਂ ਦੀ ਪਛਾਣ ਗੋਇਲ ਕੁਮਾਰ, ਰਛਪਾਲ ਸਿੰਘ, ਬਲਜਿੰਦਰ ਸਿੰਘ, ਆਸ਼ੀਸ਼ ਜੈਕਬ ਅਤੇ ਸ਼ਿਵਮ ਵਜੋਂ ਹੋਈ ਹੈ।