News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅੱਧੀ ਰਾਤ ਨੂੰ ਮੁੰਡਿਆਂ ਨੇ ਕਰ ‘ਤਾ ਵੱਡਾ ਕਾਂਡ, ਵੀਡੀਓ ‘ਚ ਦੇਖੋ ਕੀ ਹੈ ਪੂਰਾ ਮਾਮਲਾ

ਅੱਧੀ ਰਾਤ ਨੂੰ ਮੁੰਡਿਆਂ ਨੇ ਕਰ ‘ਤਾ ਵੱਡਾ ਕਾਂਡ, ਵੀਡੀਓ ‘ਚ ਦੇਖੋ ਕੀ ਹੈ ਪੂਰਾ ਮਾਮਲਾ

ਪਟਿਆਲਾ (TTT) : ਪਟਿਆਲਾ ਦੇ ਮੁੱਖ ਲੀਲਾ ਭਵਨ ਚੌਂਕ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਵਿਚ ਸਵਿਫਟ ਡਿਜ਼ਾਇਰ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਸਵਿਫਟ ਗੱਡੀ 3 ਤੋਂ 4 ਵਾਰ ਸੜਕ ‘ਤੇ ਪਲਟੀਆਂ ਖਾਂਦੀ ਹੋਈ ਨੁਕਸਾਨੀ ਗਈ ਅਤੇ ਮੋਟਰਸਾਈਕਲ ਸਵਾਰ ਵਿਅਕਤੀ ਇਸ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਪਹੁੰਚਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਜਦ ਕਿ ਕਾਰ ਵਿਚ 4 ਨੌਜਵਾਨ ਸਵਾਰ ਸਨ ਜਿਹੜੇ ਤੇਜ਼ ਰਫਤਾਰ ਨਾਲ ਸੜਕ ‘ਤੇ ਜਾ ਰਹੇ ਸੀ।