News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

15 ਅਗਸਤ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਹੁਸ਼ਿਆਰਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਕੱਸਣ ਲਈ

15 ਅਗਸਤ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਹੁਸ਼ਿਆਰਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ਦੇ ਵੱਖ-(TTT)ਵੱਖ ਥਾਵਾਂ ਤੇ ਸਖ਼ਤ ਨਾਕੇ ਲਗਾਏ ਗਏ ਹਨ।
ਐੱਸ.ਐੱਸ.ਪੀ ਹੁਸ਼ਿਆਰਪੁਰ ਨੇ ਫੋਰਸ ਨੂੰ ਰਾਤ ਸਮੇਂ ਬ੍ਰੀਫ਼ ਅਤੇ ਪ੍ਰੇਰਿਤ ਕਰਨ ਲਈ ਨਾਕਿਆਂ ਦੀ ਚੈਕਿੰਗ ਕੀਤੀ।