News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਲੰਧਰ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਮਲਸੀਆਂ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਜਲੰਧਰ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਮਲਸੀਆਂ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

(TTT) ਜਿੱਥੇ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਚੰਗੇ ਮਾੜੇ ਸਪਰਸ਼, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਾਈਨਾਂ ਕਰਾਈਮ ਅਤੇ ਹੈਲਪਲਾਈਨ ਨੰਬਰ 112/1098 ਬਾਰੇ ਜਾਗਰੂਕ ਕੀਤਾ ਗਿਆ।