ਹੁਸ਼ਿਆਰਪੁਰ ਪੁਲਿਸ (ਟਰੈਫਿਕ ਐਜੂਕੇਸ਼ਨ ਸੈੱਲ) ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
(TTT) ਸਕੂਲ ਬੱਸ ਡਰਾਈਵਰਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਸੁਰੱਖਿਆ, ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ 18 ਸਾਲ ਦੀ ਉਮਰ ਤੋਂ ਪਹਿਲਾਂ ਅਤੇ ਬਿਨਾਂ ਡਰਾਈਵਿੰਗ ਲਾਇਸੈਂਸ ਤੋਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ ਗਈ।