ਅਜ਼ਾਦੀ ਦਿਹਾੜੇ ਦੇ ਮੱਦੇਨਜਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਹੁਸ਼ਿਆਰਪੁਰ
(TTT) ਪੁਲਿਸ ਦੀਆਂ ਐਂਟੀ-ਸੈਬੋਟੇਜ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਜੇਕਰ ਤੁਹਾਨੂੰ ਕੋਈ ਸ਼ੱਕੀ ਬੈਗ, ਵਾਹਨ ਜਾਂ ਗਤੀਵਿਧੀ ਦਿਖਾਈ ਦਿੰਦੀ ਹੈ, ਤਾਂ ਕਿਰਪਾ ਕਰਕੇ ਸਾਡੀ ਐਮਰਜੈਂਸੀ ਹੈਲਪਲਾਈਨ 112 ਤੇ ਸੂਚਿਤ ਕਰੋ।