ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ
(TTT) ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਐਸ.ਏ.ਐਸ. ਨਗਰ, ਪੰਜਾਬ ਵੱਲੋਂ ਇੱਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ।
ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।
ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ, SSOC ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ।
ਬਰਾਮਦ: 4 ਨਜਾਇਜ਼ .32 ਬੋਰ ਪਿਸਤੌਲ।