News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ

ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ

(TTT) ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਸੰਗਰੂਰ, ਪਟਿਆਲਾ, ਬਠਿੰਡਾ, ਬਰਨਾਲਾ, ਮਲੇਰਕੋਟਲਾ, ਖੰਨਾ, ਫਤਿਹਗੜ ਸਾਹਿਬ, ਰੂਪਨਗਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਦਿਹਾਤੀ ਜਿਲਿਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 04 ਮੈਬਰਾਂ ਸਮੇਤ 02 ਸਵਿਫਟ ਕਾਰਾਂ, ਕੁੱਲ 70 ਕਿੱਲੋ ਭਾਰਤੀ ਕਰੰਸੀ ਸਿੱਕੇ, ਚੋਰੀ ਸਮੇਂ ਵਰਤੇ ਜਾਣ ਵਾਲੇ ਔਜਾਰ ਅਤੇ ਜਾਅਲੀ ਨੰਬਰ ਪਲੇਟਾਂ ਸਮੇਤ ਗ੍ਰਿਫਤਾਰ ਕੀਤਾ ਗਿਆ।