News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਵਿਦਿਆਰਥੀਆਂ ਅਧਿਆਪਕ ਸਟਾਫ ਨੂੰ ਬੱਚਿਆਂ ਅਤੇ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ,

ਵਿਦਿਆਰਥੀਆਂ ਅਧਿਆਪਕ ਸਟਾਫ ਨੂੰ ਬੱਚਿਆਂ ਅਤੇ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ,

(TTT) ਹੁਸ਼ਿਆਰਪੁਰ ਪੁਲਿਸ (ਸਾਂਝ ਕੇਂਦਰ, ਥਾਣਾ ਦਸੂਹਾ) ਵੱਲੋਂ IELTS ਸੈਂਟਰ, ਦਸੂਹਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਅਧਿਆਪਕ ਸਟਾਫ ਨੂੰ ਬੱਚਿਆਂ ਅਤੇ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ, ਨਵੇਂ ਅਪਰਾਧਿਕ ਕਾਨੂੰਨਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਪੁਲਿਸ ਹੈਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ।