ਪੰਜਾਬ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਉਸਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ, ਉਹ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਦੀਆਂ ਗਤੀਵਿਧੀਆਂ ਵਿੱਚ ਸਨ।
ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ 11 ਐਫ.ਆਈ.ਆਰ. ਦਰਜ ਹਨ।
ਬਰਾਮਦਗੀ: 4 ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹਨਾਂ ਦੇ ਖਿਲਾਫ ਪੰਜਾਬ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।
Big Blow to Organised Crime in Punjab: Anti Gangster Task Force (#AGTF) in a joint-operation with Bathinda Police apprehends Jaspreet Singh @ Jassa, Kingpin of Jassa Burj Gang along with 3 associates, they were involved in arms smuggling, snatching & kidnapping.
Previously 11 FIRs of heinous crime were registered against Jaspreet Singh @ Jassa.
Recovery: 4 Pistols (32 Bore) with magazines & 11 live cartridges
The arrested accused have a criminal history with several criminal cases registered against them in #Punjab