News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਦੇ ਵਲੰਟੀਅਰਾਂ ਨੇ ਕੀਤਾ ਬਿਰਧ ਆਸ਼ਰਮ ਤੇ ਅਨਾਥ ਆਸ਼ਰਮ ਦਾ ਦੌਰਾ ।

ਸਨਾਤਨ ਧਰਮ ਕਾਲਜ ਦੇ ਵਲੰਟੀਅਰਾਂ ਨੇ ਕੀਤਾ ਬਿਰਧ ਆਸ਼ਰਮ ਤੇ ਅਨਾਥ ਆਸ਼ਰਮ ਦਾ ਦੌਰਾ ।
ਹੁਸ਼ਿਆਰਪੁਰ, 9 ਨਵੰਬਰ {TTT}:
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ  ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਦੀ ਸਮਾਜਿਕ ਸੰਵੇਦਨਾ ਕਮੇਟੀ ਦੇ ਅੰਤਰਗਤ  ਸਮਾਇਲੀ ਗਰੁੱਪ, ਐੱਨ.ਸੀ.ਸੀ., ਐੱਨ.ਐੱਸ.ਐੱਸ ਅਤੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਤੇ ਅਨਾਥ ਆਸ਼ਰਮ  ਦਾ ਦੌਰਾ ਕੀਤਾ। ਇਸ ਦਾ ਮੁੱਖ ਉਦੇਸ਼ ਦੀਵਾਲੀ ਦੇ ਸ਼ੁਭ ਮੌਕੇ ‘ਤੇ ਲੋੜਵੰਦ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਉਣਾ ਸੀ। ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ। ਵਲੰਟੀਅਰਾਂ ਨੇ ਖੁਦ ਆਸ਼ਰਮ ਦਾ ਦੌਰਾ ਕੀਤਾ ਅਤੇ ਲੋੜਵੰਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ।  ਇਸ ਮੌਕੇ ਐੱਨ.ਐੱਸ.ਐੱਸ ਇੰਚਾਰਜ ਪੋ੍. ਮਨਪ੍ਰੀਤ ਕੌਰ ਐੱਨ.ਸੀ.ਸੀ ਇੰਚਾਰਜ ਪ੍ਰੋ.ਡਿੰਪਲ, ਪ੍ਰੋ. ਨੇਹਾ ਅਤੇ ਸੋਰਭ ਠਾਕੁਰ ਦੇ ਨਾਲ ਕਾਲਜ ਦੇ ਵਿਦਿਆਰਥੀ ਮੌਜੂਦ ਸਨ।
YOUTUBE:<iframe width=”560″ height=”315″ src=”https://www.youtube.com/embed/4B-rkkRvjKc?si=Vx3HH0Mjpavl06T2″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/Ze9PZU7FkXs?si=FZ0Nb_x5yNGZPQnJ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/3iAq47j9IRA?si=oohcGgqXExp_6h_q” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>