News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਆਪ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਫੈਸਲਾ

.ਆਪ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਫੈਸਲਾ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਸਰਕਾਰ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ।