.ਸਾਂਸਦ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਸਮੇਤ 4 ਕਾਂਗਰਸੀ ਨੂੰ ਮਿਲੀ ਜਮਾਨਤ
(TTT) ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ। ਕਾਂਗਰਸੀ ਆਗੂ ਨੂੰ ਨਗਰ ਨਿਗਮ ਲੁਧਿਆਣਾ ਦੇ ਗੇਟ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਇਨ੍ਹਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
<iframe width=”560″ height=”315″ src=”https://www.youtube.com/embed/O_h3z07QE6w?si=pekwGHp7O_SfJ-VA” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
<iframe width=”560″ height=”315″ src=”https://www.youtube.com/embed/x5mpL2Zty5I?si=OI3WlgY-Y6z0eaE8″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>