News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ੀਤਲ ਅੰਗੂਰਾਲ ਤੇ ਸੁਸ਼ੀਲ ਰਿੰਕੂ ਦੇ ਘਰ ‘ਤੇ ਹਮਲਾ ਕਰਨ ਵਾਲਿਆਂ ‘ਤੇ ਪੰਜਾਬ ਸਰਕਾਰ ਕਰੇ ਕਾਰਵਾਈ – ਸੁਨੀਲ ਕੁਮਾਰ ਜਾਖੜ

ਸ਼ੀਤਲ ਅੰਗੂਰਾਲ ਤੇ ਸੁਸ਼ੀਲ ਰਿੰਕੂ ਦੇ ਘਰ ‘ਤੇ ਹਮਲਾ ਕਰਨ ਵਾਲਿਆਂ ‘ਤੇ ਪੰਜਾਬ ਸਰਕਾਰ ਕਰੇ ਕਾਰਵਾਈ – ਸੁਨੀਲ ਕੁਮਾਰ ਜਾਖੜ

(TTT)ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪ੍ਰੈੱਸ ਕਾਨਫਰੰਸ ਕੀਤੀ। ਸੁਨੀਲ ਕੁਮਾਰ ਜਾਖੜ ਨੇ ਬੀਤੇ ਦਿਨ ਆਪ ਵਿਧਾਇਕ ਸ਼ੀਤਲ ਅੰਗੂਰਾਲ ਤੇ ਆਪ ਦੇ ਹੀ ਇਕਲੌਤੇ ਐਮ.ਪੀ. ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਜੁਆਇਨ ਕਰਨ ਤੋਂ ਬਾਅਦ ਉਨ੍ਹਾਂ ਦੋਵਾਂ ਦੇ ਘਰ ‘ਤੇ ਕੀਤੇ ਹਮਾਵਰਾਂ ਵਲੋਂ ਹਮਲੇ ਦੀ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ। ਕੋਡ ਆਫ ਕੰਡਕਟ ਲੱਗਣ ਦੇ ਬਾਵਜੂਦ ਜਲੰਧਰ ਵਿਚ ਸ਼ਰੇਆਮ ਗੁੰਡਾਗਰਦੀ ਹੋਈ, ਇਸ ਦੀ ਅਸੀਂ ਇਲੈਕਸ਼ਨ ਕਮੀਸ਼ਨ ਪੰਜਾਬ ਤੋਂ ਜਾਂਚ ਕਰਾਵਾਂਗੇ।