News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਆਪ ਨੂੰ ਵੱਡਾ ਝਟਕਾ, ਜਲੰਧਰ ਦੇ ਦਰਜਨ ਤੋਂ ਵੱਧ ਵਰਕਰ ਤੇ ਕੌਂਸਲਰ ਭਾਜਪਾ ‘ਚ ਹੋਏ ਸ਼ਾਮਲ.

ਆਪ ਨੂੰ ਵੱਡਾ ਝਟਕਾ, ਜਲੰਧਰ ਦੇ ਦਰਜਨ ਤੋਂ ਵੱਧ ਵਰਕਰ ਤੇ ਕੌਂਸਲਰ ਭਾਜਪਾ ‘ਚ ਹੋਏ ਸ਼ਾਮਲ.

(TTT)ਪੰਜਾਬ ਦੇ ਜਲੰਧਰ ਤੋਂ ਇੱਕ ਦਰਜਨ ਤੋਂ ਵੱਧ ਕੌਂਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਕਤ ਕੌਂਸਲਰ ਦੇ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਸਬੰਧ ਸਨ। ਰਿੰਕੂ ਨੇ ਚੰਡੀਗੜ੍ਹ ਦੇ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ। ਦੱਸ ਦਈਏ ਕਿ ਉਕਤ ਜੁਆਇਨਿੰਗ ਤੋਂ ਪਹਿਲਾਂ ਸ਼ਹਿਰ ਦੇ ਬਾਹਰ ਇਕ ਨਿਜੀ ਜਗ੍ਹਾ ‘ਤੇ ਸਾਰਿਆਂ ਦੀ ਮੀਟਿੰਗ ਕੀਤੀ ਗਈ ਸੀ।
ਜਿਸ ਤੋਂ ਬਾਅਦ ਅੱਜ ਯਾਨੀ ਐਤਵਾਰ ਨੂੰ ਚੰਡੀਗੜ੍ਹ ‘ਚ ਜੁਆਇਨਿੰਗ ਕੀਤੀ ਗਈ। ਦੱਸ ਦੇਈਏ ਕਿ ਰਿੰਕੂ ਅਤੇ ਅੰਗੁਰਲ ਬੀਤੇ ਦਿਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।