News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ੁਭਕਰਨ ਦੀ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਨੂੰ ਝਟਕਾ, SC ਨੇ HC ਦੇ ਹੁਕਮਾਂ ‘ਤੇ ਰੋਕ ਤੋਂ ਕੀਤਾ ਇਨਕਾਰ

ਸ਼ੁਭਕਰਨ ਦੀ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਨੂੰ ਝਟਕਾ, SC ਨੇ HC ਦੇ ਹੁਕਮਾਂ ‘ਤੇ ਰੋਕ ਤੋਂ ਕੀਤਾ ਇਨਕਾਰ

(TTT)ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ (supreme court) डें विभाटा मतवात (Haryana Government) ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 10 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ|

ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾ ਕੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਜੈਸ੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਸੀ।