News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਤੇਲੰਗਾਨਾ-ਛੱਤੀਸਗੜ੍ਹ ਸਰਹੱਦ ’ਤੇ ਮਾਰੇ ਗਏ ਤਿੰਨ ਨਕਸਲੀ

ਤੇਲੰਗਾਨਾ-ਛੱਤੀਸਗੜ੍ਹ ਸਰਹੱਦ ’ਤੇ ਮਾਰੇ ਗਏ ਤਿੰਨ ਨਕਸਲੀ

(TTT)ਮਿਲੀ ਜਾਣਕਾਰੀ ਅਨੁਸਾਰ ਤੇਲੰਗਾਨਾ-ਛੱਤੀਸਗੜ੍ਹ ਸਰਹੱਦ ’ਤੇ ਪੁਜਾਰੀ ਕਾਂਕੇਰ ਦੇ ਕਰੀਗੁਟਾ ਜੰਗਲਾਂ ਵਿਚ ਛੱਤੀਸਗੜ੍ਹ ਪੁਲਿਸ ਦੇ ਸਹਿਯੋਗ ਨਾਲ ਤੇਲੰਗਾਨਾ ਦੇ ਗ੍ਰੇਹੌਂਡਜ਼ ਦੀ ਅਗਵਾਈ ਵਿਚ ਨਕਸਲ ਵਿਰੋਧੀ ਮੁਹਿੰਮ ਤਹਿਤ ਤਿੰਨ ਨਕਸਲੀ ਮਾਰੇ ਗਏ ਹਨ। ਮੌਕੇ ਤੋਂ ਨਕਸਲੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਵੀ ਬਰਾਮਦ ਹੋਏ ਹਨ।