News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਲੰਧਰ ਵਿਖੇ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ ਵਿਖੇ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

(TTT)ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਭੋਗਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਥੇ ਇਕ ਸ਼ੂਗਰ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਖੰਡ ਮਿੱਲ ‘ਚ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਹੈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।