News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਗੁਰੂ ਹਰ ਸਹਾਏ ‘ਚ ਐਨਕਾਊਂਟਰ; ਨਸ਼ਾ ਤਸਕਰਾਂ ਤੇ ਪੁਲਿਸ ਦਰਮਿਆਨ ਚੱਲੀਆਂ ਤਾਬੜਤੋੜ ਗੋਲੀਆਂ

ਗੁਰੂ ਹਰ ਸਹਾਏ ‘ਚ ਐਨਕਾਊਂਟਰ; ਨਸ਼ਾ ਤਸਕਰਾਂ ਤੇ ਪੁਲਿਸ ਦਰਮਿਆਨ ਚੱਲੀਆਂ ਤਾਬੜਤੋੜ ਗੋਲੀਆਂ

(TTT)ਗੁਰੂ ਹਰ ਸਹਾਏ ’ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਆਹਮੋ ਸਾਹਮਣੇ ਤਾਬੜਤੋੜ ਗੋਲੀਆਂ ਚੱਲੀਆਂ ਹਨ। ਇਸ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ ਹੈ ਜਦਕਿ ਬਾਕੀ ਉਸ ਦੇ ਸਾਥੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਤਾਂ ਦੇ ਰਸਤੇ ਰਾਹੀਂ ਭੱਜਣ ਵਿੱਚ ਸਫਲ ਹੋ ਗਏ।
ਇਸ ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਤਸਕਰ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਸ਼ਰੀਹ ਵਾਲਾ ਰੋਡ ਉੱਪਰ ਪਿੰਡ ਲਖਮੀਰਪੁਰਾ ਵਿਖੇ ਰੁਕੇ ਹੋਏ ਹਨ ਅਤੇ ਉਹ ਲੁੱਟਣ ਦੀ ਤਾਂਗ  ਵਿੱਚ ਹਨ।

<iframe width=”560″ height=”315″ src=”https://www.youtube.com/embed/SZlEHYikOtk?si=D2tROZQJv_mePf3G” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>