News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਗੈਂਗਸਟਰ ਗੋਲਡੀ ਬਰਾੜ ਜਿਊਂਦਾ ਹੈ…ਅਮਰੀਕਾ ਪੁਲਿਸ ਨੇ ਮੌਤ ਦੀਆਂ ਖ਼ਬਰਾਂ ਦਾ ਕੀਤਾ ਖੰਡਨ

-ਗੈਂਗਸਟਰ ਗੋਲਡੀ ਬਰਾੜ ਜਿਊਂਦਾ ਹੈ…ਅਮਰੀਕਾ ਪੁਲਿਸ ਨੇ ਮੌਤ ਦੀਆਂ ਖ਼ਬਰਾਂ ਦਾ ਕੀਤਾ ਖੰਡਨ

(TTT) ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੋਲਡੀ ਬਰਾੜ ਦੀ ਮੌਤ ਨਹੀਂ ਹੋਈ ਹੈ। ਅਮਰੀਕਾ ਪੁਲਿਸ ਨੇ ਗੈਂਗਸਟਰ ਦੀ ਮੌਤ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਯੂਐਸ ਪੁਲਿਸ ਨੇ ਕਿਹਾ ਕਿ ਕੈਲੀਫੋਰਨੀਆਂ ਗੋਲੀਬਾਰੀ ‘ਚ ਮਰਨ ਵਾਲਿਆਂ ‘ਚ ਗੈਂਗਸਟਰ ਗੋਲਡੀ ਬਰਾੜ ਨਹੀਂ ਸੀ।
ਯੂਐਸ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਗੈਂਗਸਟਰ ਗੋਲਡੀ ਬਰਾੜ ਦੀ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਹੈ ਕਿ ਗੈਂਗਸਟਰ ਦੇ ਮਰਨ ਦੀਆਂ ਰਿਪੋਰਟਾਂ ‘ਗਲਤ’ ਹਨ।