News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਾਬਾਲਗ ਈਸਾਈ ਕੁੜੀ ਦਾ ਜ਼ਬਰੀ ਧਰਮ ਬਦਲ ਕੇ ਵਿਆਹ ਕਰਵਾਉਣ ਦੋਸ਼ ’ਚ 3 ਵਿਰੁੱਧ ਮਾਮਲਾ ਦਰਜ

ਨਾਬਾਲਗ ਈਸਾਈ ਕੁੜੀ ਦਾ ਜ਼ਬਰੀ ਧਰਮ ਬਦਲ ਕੇ ਵਿਆਹ ਕਰਵਾਉਣ ਦੋਸ਼ ’ਚ 3 ਵਿਰੁੱਧ ਮਾਮਲਾ ਦਰਜ

(TTT) ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸ਼ੇਖੂਪੁਰਾ ਜ਼ਿਲ੍ਹੇ ਦੇ ਫ਼ਿਰੋਜ਼ਵਾਲਾ ਇਲਾਕੇ ’ਚ 11 ਸਾਲਾ ਈਸਾਈ ਕੁੜੀ ਦਾ ਜ਼ਬਰਦਸਤੀ ਧਰਮ ਬਦਲ ਕੇ ਉਸ ਨਾਲ ਵਿਆਹ ਕਰਵਾਉਣ ਦੇ ਦੋਸ਼ ’ਚ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਚਿੰਤਾਜਨਕ ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ।