News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

30 ਬੋਤਲਾਂ ਸ਼ਰਾਬ ਸਮੇਤ ਯੁਵਕ ਕਾਬੂ ਮਾਮਲਾ ਦਰਜ

30 ਬੋਤਲਾਂ ਸ਼ਰਾਬ ਸਮੇਤ ਯੁਵਕ ਕਾਬੂ ਮਾਮਲਾ ਦਰਜ

(TTT)ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ ASI ਸੰਜੀਵ ਕੁਮਾਰ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਸਨੇ ਪੁਲਿਸ ਪਾਰਟੀ ਗਸ਼ਤ ਦੌਰਾਨ ਇੱਕ ਵਿਅਕਤੀ ਅਵਤਾਰ ਸਿੰਘ ਪੁੱਤਰ ਲਛਮਣਕ ਦਾਸ ਵਾਸੀ ਮੇਹਟਿਅੜਾ ਨੂੰ 30 ਬੋਤਲਾਂ ਸ਼ਰਾਬ ਬਰਾਮਦ ਕੀਤਾ ਅਤੇ ਥਾਣਾ ਮੇਟਿਆਣਾ ਵਿੱਚ ਮਾਮਲਾ ਦਰਜ ਕੀਤਾ ਗਿਆ।