ਭਾਈ ਬਲਵਿੰਦਰ ਸਿੰਘ ਦੇ ਕਾਤਿਲ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ 50 ਹਜਾਰ ਦਾ ਨਕਦ ਇਨਾਮ ਅਤੇ ਰੱਖਿਆ ਜਾਵੇਗਾ ਪਤਾ ਦੇਣ ਵਾਲੇ ਦਾ ਨਾਮ ਗੁਪਤ

Date:

ਭਾਈ ਬਲਵਿੰਦਰ ਸਿੰਘ ਦੇ ਕਾਤਿਲ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ 50 ਹਜਾਰ ਦਾ ਨਕਦ ਇਨਾਮ ਅਤੇ ਰੱਖਿਆ ਜਾਵੇਗਾ ਪਤਾ ਦੇਣ ਵਾਲੇ ਦਾ ਨਾਮ ਗੁਪਤ

(TTT)ਅੱਜ ਭਾਈ ਬਲਵਿੰਦਰ ਸਿੰਘ ਦੇ ਕਤਲ ਨੂੰ ਲੈਕੇ ਸਿੱਖ ਜਥੇਬੰਦੀਆਂ ਐਸਐਸਪੀ ਬਟਾਲਾ ਨੂੰ ਮਿਲੀਆਂ ਅਤੇ ਕਿਹਾ ਕਿ ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਅਠਵਾਲ ਪੁਲ ਤੇ ਬੀਤੇ ਕੁਝ ਦਿਨ ਪਹਿਲਾਂ ਭਾਈ ਬਲਵਿੰਦਰ ਸਿੰਘ ਕੋਲ ਰਹਿੰਦੇ ਕਸਬਾ ਕਾਦੀਆ ਦੇ ਸਲਾਹਪੁਰ ਪਿੰਡ ਦੇ ਨੋਜਵਾਨ ਨਾਲ ਰਹਿੰਦੇ 22 ਸਾਲਾਂ ਨੌਜਵਾਨ ਰਮਨਜੀਤ ਸਿੰਘ ਨੇ ਹੀ ਕਤਲ ਕਰ ਦਿੱਤਾ ਸੀ | ਪੁਲਿਸ ਵਲੋਂ ਮੋੱਕੇ ਤੇ ਕਾਰਵਾਈ ਕੀਤੀ ਗਈ ਨੌਜਵਾਨ ਉਤੇ ਪਰਚਾ ਦਰਜ ਕਰਕੇ ਉਸਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਅੱਜ 11 ਦਿਨ ਬੀਤ ਜਾਨ ਮਗਰੋਂ ਵੀ ਉਹ ਦੁਸ਼ਟ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ

Share post:

Subscribe

spot_imgspot_img

Popular

More like this
Related

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...